Daniel 6:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਹ ਲੋਕ ਇਕੱਠੇ ਹੋਕੇ ਰਾਜੇ ਕੋਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਯਾਦ ਕਰ, ਰਾਜਨ, ਕਿ ਮਾਦੀਆਂ ਅਤੇ ਪਾਰਸੀਆਂ ਦਾ ਕਨੂੰਨ ਆਖਦਾ ਹੈ ਕਿ ਪਾਤਸ਼ਾਹ ਦਾ ਦਸਤਖਤ ਕੀਤਾ ਹੋਇਆ ਕੋਈ ਵੀ ਕਨੂੰਨ ਜਾਂ ਆਦੇਸ਼ ਕਦੇ ਵੀ ਰਦਿਆ ਜ੍ਜਾਂ ਬਦਲਿਆ ਨਹੀਂ ਜਾ ਸੱਕਦਾ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਓਹ ਮਨੁੱਖ ਰਾਜੇ ਦੇ ਸਾਹਮਣੇ ਇਕੱਠੇ ਹੋਏ ਅਤੇ ਰਾਜੇ ਨੂੰ ਆਖਣ ਲੱਗੇ, ਹੇ ਰਾਜਨ, ਤੁਸੀਂ ਜਾਣ ਲਓ ਕਿ ਮਾਦੀਆਂ ਅਤੇ ਫਾਰਸੀਆਂ ਦਾ ਏਹ ਕਨੂਨ ਹੈ ਕਿ ਜੋ ਮਨਾਹੀ ਦਾ ਪੱਕਾ ਕਾਨੂਨ ਅਤੇ ਸ਼ਾਹੀ ਬਿੱਧੀ ਰਾਜਾ ਠਹਿਰਾਵੇ ਸੋ ਬਦਲੀ ਨਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਮਨੁੱਖ ਰਾਜੇ ਦੇ ਸਾਹਮਣੇ ਇਕੱਠੇ ਹੋਏ ਅਤੇ ਰਾਜੇ ਨੂੰ ਆਖਣ ਲੱਗੇ, ਹੇ ਰਾਜਾ, ਤੁਸੀਂ ਜਾਣ ਲਓ ਕਿ ਮਾਦੀਆਂ ਅਤੇ ਫ਼ਾਰਸੀਆਂ ਦਾ ਇਹ ਕਨੂੰਨ ਹੈ ਜੋ ਮਨਾਹੀ ਦਾ ਪੱਕਾ ਕਨੂੰਨ ਅਤੇ ਸ਼ਾਹੀ ਬਿਧੀ ਰਾਜਾ ਠਹਿਰਾਵੇ ਸੋ ਬਦਲੀ ਨਾ ਜਾਵੇ।