Daniel 6:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਰਾਜੇ ਦਾਰਾ ਮਾਦੀ ਨੇ ਹੁਕਮ ਦੇ ਦਿੱਤਾ। ਉਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟ ਦਿੱਤਾ। ਰਾਜੇ ਨੇ ਦਾਨੀਏਲ ਨੂੰ ਆਖਿਆ, “ਜਿਸ ਪ੍ਰਮੇਸ਼ੁਰ ਅੱਗੇ ਤੂੰ ਵਫ਼ਾਦਾਰੀ ਨਾਲ ਸੇਵਾ ਕਰਦਾ ਹੈਂ, ਤੈਨੂੰ ਬਚਾ ਲਵੇਗਾ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਰਾਜੇ ਨੇ ਆਗਿਆ ਕੀਤੀ ਅਤੇ ਓਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾ ਦੇ ਘੁਰੇ ਵਿੱਚ ਸੁੱਟ ਦਿੱਤਾ, ਪਰ ਰਾਜੇ ਨੇ ਦਾਨੀਏਲ ਨੂੰ ਆਖਿਆ ਸੀ ਕਿ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਕਰਦਾ ਹੈਂ ਉਹ ਤੈਨੂੰ ਛੁਡਾਊ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਰਾਜੇ ਨੇ ਆਗਿਆ ਕੀਤੀ ਅਤੇ ਉਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ, ਪਰ ਰਾਜੇ ਨੇ ਦਾਨੀਏਲ ਨੂੰ ਆਖਿਆ ਸੀ ਕਿ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਉਹ ਤੈਨੂੰ ਛੁਡਾਵੇ!