Daniel 6:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ, ਸਵੇਰੇ ਦੀ ਲੋਅ ਨਾਲ ਰਾਜਾ ਦਾਰਾ ਮਾਦੀ ਉੱਠ ਪਿਆ। ਉਹ ਸ਼ੇਰਾਂ ਦੀ ਗੁਫ਼ਾ ਵੱਲ ਦੌੜਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਰਾਜਾ ਮੂੰਹ ਅਨ੍ਹੇਰੇ ਹੀ ਉੱਠਿਆ ਅਤੇ ਛੇਤੀ ਨਾਲ ਸ਼ੇਰਾਂ ਦੇ ਘੁਰੇ ਵੱਲ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਮੂੰਹ ਹਨੇਰੇ ਹੀ ਉੱਠਿਆ ਅਤੇ ਛੇਤੀ ਨਾਲ ਸ਼ੇਰਾਂ ਦੇ ਘੁਰੇ ਵੱਲ ਗਿਆ