Daniel 6:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰਾਜੇ ਦਾਰਾ ਮਾਦੀ ਨੇ ਸਾਰੇ ਲੋਕਾਂ ਅਤੇ ਕੌਮਾਂ ਅਤੇ ਬੋਲੀਆਂ ਨੂੰ, ਜੋ ਸਲਤਨਤ ਦਰਮਿਆਨ ਰਹਿੰਦੇ ਸਨ, ਇਹ ਚਿੱਠੀ ਸੀ: ਤੁਹਾਨੂੰ ਵੱਧੇਰੇ ਸ਼ਾਤੀ ਮਿਲੇ!
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਰਾ ਰਾਜਾ ਨੇ ਸਾਰਿਆਂ ਲੋਕਾਂ ਅਤੇ ਕੌਮਾਂ ਅਤੇ ਭਾਖਿਆ ਨੂੰ ਜੋ ਸਾਰੇ ਸੰਸਾਰ ਵਿੱਚ ਵੱਸਦੇ ਹਨ ਲਿਖਤ ਕਰ ਘੱਲੀ ਕਿ ਤੁਹਾਡੀ ਸੁਖ ਸਾਂਦ ਵਧੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਰਾ ਰਾਜਾ ਨੇ ਸਾਰਿਆਂ ਲੋਕਾਂ ਅਤੇ ਕੌਮਾਂ ਅਤੇ ਭਾਖਿਆਂ ਨੂੰ ਜੋ ਸਾਰੇ ਸੰਸਾਰ ਵਿੱਚ ਵੱਸਦੇ ਹਨ ਲਿਖਤ ਕਰ ਘੱਲੀ ਕਿ ਤੁਹਾਡੀ ਸੁੱਖ-ਸਾਂਦ ਵਧੇ: