Daniel 6:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਹਾਇਤਾ ਕਰਦਾ ਅਤੇ ਬਚਾਉਂਦਾ ਹੈ ਪਰਮੇਸ਼ੁਰ ਲੋਕਾਂ ਨੂੰ। ਪਰਮੇਸ਼ੁਰ ਅਕਾਸ਼ ਵਿੱਚ ਅਤੇ ਧਰਤੀ ਤੇ ਚਮਰਕਾਰ ਅਤੇ ਨਿਸ਼ਾਨ ਦਰਸਉਂਦਾ। ਬਚਾਇਆ ਪਰਮੇਸ਼ੁਰ ਨੇ ਦਾਨੀਏਲ ਨੂੰ ਸ਼ੇਰਾਂ ਕੋਲੋਂ।
Punjabi Bible 2016 - ਪਵਿੱਤਰ ਬਾਈਬਲ O.V.
ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਤੇ ਅਕਾਸ਼ ਅਰ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਰ ਅਚੰਭੇ ਕਰਦਾ ਹੈ, ਜਿਹ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ!।। ਸੋ ਇਹ ਦਾਨੀਏਲ ਦਾਰਾ ਦੇ ਰਾਜ ਅਤੇ ਖੋਰਸ ਫਾਰਸੀ ਦੇ ਰਾਜ ਵਿੱਚ ਭਾਗਵਾਨ ਹੋਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਕਾਸ਼ ਅਤੇ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਤੇ ਅਚੰਭੇ ਕਰਦਾ ਹੈ, ਜਿਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ!