Daniel 6:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਖਿਰਕਾਰ ਉਨ੍ਹਾਂ ਨੇ ਅਖਿਆ, “ਸਾਨੂੰ ਕਦੇ ਵੀ ਅਜਿਹਾ ਕਾਰਣ ਨਹੀਂ ਲੱਭੇਗਾ ਜਿਸ ਨਾਲ ਅਸੀਂ ਦਾਨੀਏਲ ਨੂੰ ਕੋਈ ਗ਼ਲਤ ਕੰਮ ਕਰਨ ਦਾ ਦੋਸ਼ੀ ਠਹਿਰਾ ਸੱਕੀਏ। ਇਸ ਲਈ ਸਾਨੂੰ ਕੋਈ ਅਜਿਹੀ ਚੀਜ਼ ਲੱਭਣੀ ਚਾਹੀਦੀ ਹੈ ਜਿਹੜੀ ਉਸ ਦੇ ਪਰਮੇਸ਼ੁਰ ਦੀ ਬਿਵਸਬਾ ਨਾਲ ਸੰਬੰਧ ਰੱਖਦੀ ਹੋਵੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਏਸ ਦਾਨੀਏਲ ਨੂੰ ਉਹ ਦੇ ਪਰਮੇਸ਼ੁਰ ਦੀ ਬਿਵਸਥਾ ਦੇ ਬਿਨਾਂ ਹੋਰ ਕਿਸੇ ਗੱਲ ਵਿੱਚ ਦੋਸ਼ੀ ਨਾ ਲੱਭਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹਨਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਇਸ ਦਾਨੀਏਲ ਨੂੰ ਉਹ ਦੇ ਪਰਮੇਸ਼ੁਰ ਦੀ ਬਿਵਸਥਾ ਦੇ ਬਿਨਾਂ ਹੋਰ ਕਿਸੇ ਗੱਲ ਵਿੱਚ ਦੋਸ਼ੀ ਨਾ ਲੱਭਾਂਗੇ।