Daniel 6:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ, ਰਾਜਨ, ਇਹ ਕਨੂੰਨ ਬਣਾ ਅਤੇ ਉਸ ਕਾਗਜ਼ ਉੱਤੇ ਦਸਤਖਤ ਕਰ ਜਿਸ ਉੱਤੇ ਇਹ ਲਿਖਿਆ ਹੋਇਆ ਹੈ। ਇਸ ਤਰ੍ਹਾਂ ਨਾਲ ਕਨੂੰਨ ਬਦਲਿਆ ਨਹੀਂ ਜਾ ਸੱਕੇਗਾ। ਕਿਉਂ ਕਿ ਮਾਦੀਆਂ ਅਤੇ ਪਾਰਸੀਆਂ ਦੇ ਕਨੂੰਨ ਰੱਦ ਕੀਤੇ ਜਾਂ ਬਦਲੇ ਨਹੀਂ ਜਾ ਸੱਕਦੇ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਹੇ ਰਾਜਨ, ਏਸ ਬਿਧੀ ਨੂੰ ਤੇਰੇ ਅਤੇ ਲਿਖਤ ਉੱਤੇ ਆਪਣੀ ਸਹੀ ਪਾ ਦਿਓ ਜੋ ਨਾ ਬਦਲੀ ਜਾਵੇ ਮਾਦੀਆਂ ਅਤੇ ਫਾਰਸੀਆਂ ਦੀ ਮਨਾਹੀ ਦੇ ਪੱਕੇ ਕਨੂਨ ਦੇ ਅਨੁਸਾਰ ਜੋ ਬਦਲਦਾ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਹੇ ਰਾਜਾ, ਇਹ ਹੁਕਮ ਦੇ ਕੇ ਇਸ ਉੱਤੇ ਆਪਣੇ ਦਸਖ਼ਤ ਕਰ ਦਿਓ, ਇਸ ਨੂੰ ਕੋਈ ਨਾ ਬਦਲੇ ਇਸ ਦੀ ਪਾਲਣਾ ਮਾਦੀਆਂ ਅਤੇ ਫ਼ਾਰਸੀਆਂ ਵਿੱਚ ਕੀਤੀ ਜਾਵੇ।