Daniel 7:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗ੍ਗ ਦਾ ਦਰਿਆ ਇੱਕ ਸੀ ਵਗਦਾ ਪਿਆ ਸਾਹਮਣੇ ਪਰਾਚੀਨ ਰਾਜੇ ਦੇ। ਹਜਾਰਾਂ ਦੇ ਹਜਾਰਾਂ ਲੋਕ ਉਸਦੀ ਸੇਵਾ ਕਰ ਰਹੇ ਸਨ। ਦਸ ਹਜ਼ਾਰ ਵਾਰੀ ਦਸ ਹਜ਼ਾਰ ਲੋਕ ਉਸ ਦੇ ਅੱਗੇ ਖਲੋਤੇ ਹੋਏ ਸਨ। ਇਹ ਸੀ ਜਿਵੇਂ ਕਚਿਹਰੀ ਹੋਵੇ ਸ਼ੁਰੂ ਹੋਣ ਵਾਲੀ ਅਤੇ ਕਿਤਾਬਾਂ ਹੋਣ ਖੁਲ੍ਹੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੇ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਟਹਿਲ ਕਰਦੇ ਸਨ, ਅਤੇ ਲੱਖਾਂ ਦਰ ਲੱਖ ਉਹ ਦੇ ਅੱਗੇ ਖਲੋਤੇ ਸਨ! ਨਿਆਉਂ ਹੁੰਦਾ ਸੀ ਅਤੇ ਪੋਥੀਆਂ ਖੁਲ੍ਹੀਆਂ ਹੋਈਆਂ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ।