Daniel 7:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਦੇਖਦਾ ਰਿਹਾ ਕਿਉਂ ਕਿ ਛੋਟਾ ਸਿੰਗ ਮਹਾਨ ਗੱਲਾਂ ਬੋਲਦਾ ਰਿਹਾ। ਮੈਂ ਓਨੀ ਦੇਰ ਤੱਕ ਦੇਖਦਾ ਰਿਹਾ ਜਦੋਂ ਆਖਿਰਕਾਰ ਚੌਬਾ ਜਾਨਵਰ ਮਾਰਿਆ ਗਿਆ। ਇਸਦਾ ਸ਼ਰੀਰ ਨਸ਼ਟ ਕਰ ਦਿੱਤਾ ਗਿਆ ਅਤੇ ਇਸ ਨੂੰ ਬਲਦੀ ਅੱਗ ਵਿੱਚ ਸੁੱਟ ਦਿੱਤਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਸ ਵੇਲੇ ਉਸ ਸਿੰਙ ਦੀ ਅਵਾਜ਼ ਦੇ ਕਾਰਨ ਜੋ ਵੱਡੀਆਂ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਡਿੱਠਾ, ਹਾਂ, ਮੈਂ ਐਥੋਂ ਤੀਕ ਵੇਖਦਾ ਰਿਹਾ ਕਿ ਉਹ ਦਰਿੰਦਾ ਮਾਰਿਆ ਗਿਆ ਅਤੇ ਉਹ ਦਾ ਸਰੀਰ ਨਾਸ ਹੋ ਗਿਆ ਅਤੇ ਬਲਦੇ ਭਾਂਬੜ ਵਿੱਚ ਸੁੱਟਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਸ ਵੇਲੇ ਉਸ ਸਿੰਙ ਦੀ ਅਵਾਜ਼ ਦੇ ਕਾਰਨ ਜੋ ਵੱਡੀਆਂ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਡਿੱਠਾ, ਹਾਂ, ਮੈਂ ਐਥੋਂ ਤੱਕ ਵੇਖਦਾ ਰਿਹਾ ਕਿ ਉਹ ਦਰਿੰਦਾ ਮਾਰਿਆ ਗਿਆ ਅਤੇ ਉਹ ਦਾ ਸਰੀਰ ਨਾਸ ਹੋ ਗਿਆ ਅਤੇ ਬਲਦੇ ਭਾਂਬੜ ਵਿੱਚ ਸੁੱਟਿਆ ਗਿਆ।