Daniel 7:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਰਾਤ ਵੇਲੇ ਆਪਣੇ ਦਰਸ਼ਨ ਵਿੱਚ ਮੈਂ ਦੇਖਿਆ, ਅਤੇ ਓੱਥੇ ਮੇਰੇ ਸਾਹਮਣੇ ਇੱਕ ਬੰਦਾ ਸੀ ਜਿਹੜਾ ਬੰਦੇ ਵਾਂਗ ਦਿਖਾਈ ਦਿੰਦਾ ਸੀ। ਉਹ ਅਕਾਸ਼ ਵਿੱਚੋਂ ਬਦਲਾਂ ਉੱਤੇ ਆ ਰਿਹਾ ਸੀ। ਉਹ ਪ੍ਰਾਚੀਨ ਪਾਤਸ਼ਾਹ ਕੋਲ ਆਇਆ ਅਤੇ ਉਹ ਉਸ ਨੂੰ ਉਸ ਦੇ ਸਾਹਮਣੇ ਲੈ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਰਾਤ ਦੀਆਂ ਦਰਿਸ਼ਟੀਆਂ ਵਿੱਚ ਡਿੱਠਾ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤ੍ਰ ਵਰਗਾ ਅਕਾਸ਼ ਦੇ ਬਦਲਾਂ ਸਣੇ ਆਇਆ, ਅਤੇ ਅੱਤ ਪਰਾਚੀਨ ਤੀਕ ਅੱਪੜਿਆ, ਅਤੇ ਓਹ ਉਹ ਨੂੰ ਉਸ ਦੇ ਅੱਗੇ ਲਿਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬੱਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ।