Daniel 7:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ, ਦਾਨੀਏਲ, ਬਹੁਤ ਉਲਝਣ ਵਿੱਚ ਅਤੇ ਫ਼ਿਕਰਮੰਦ ਸੀ। ਜਿਹੜੇ ਦਰਸ਼ਨ ਮੇਰੇ ਮਨ ਵਿੱਚੋਂ ਲੰਘੇ ਸਨ ਉਨ੍ਹਾਂ ਨੇ ਮੈਨੂੰ ਬਿਪਤਾ ਵਿੱਚ ਪਾ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਦਾਨੀਏਲ ਆਪਣੇ ਸਰੀਰ ਦੇ ਵਿਚਕਾਰ ਆਪਣੇ ਆਤਮਾ ਵਿੱਚ ਉਦਾਸ ਹੋਇਆ ਅਤੇ ਮੇਰੇ ਸਿਰ ਦੀਆਂ ਦਰਿਸ਼ਟੀਆਂ ਨੇ ਮੈਨੂ ਓਦਰਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਦਾਨੀਏਲ ਆਪਣੇ ਆਤਮਾ ਵਿੱਚ ਉਦਾਸ ਹੋਇਆ ਅਤੇ ਮੇਰੇ ਇਸ ਦਰਸ਼ਣ ਨੇ ਮੈਨੂੰ ਘਬਰਾ ਦਿੱਤਾ।