Daniel 7:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਵਿੱਚੋਂ ਇੱਕ ਦੇ ਨੇੜੇ ਗਿਆ, ਜਿਹੜਾ ਉੱਥੇ ਖੜ੍ਹਾ ਸੀ। ਮੈਂ ਉਸ ਨੂੰ ਪੁੱਛਿਆ ਕਿ ਇਸ ਸਾਰੇ ਕੁਝ ਦਾ ਕੀ ਅਰਬ ਸੀ। ਇਸ ਲਈ ਉਸ ਨੇ ਮੈਨੂੰ ਦੱਸਿਆ। ਉਸ ਨੇ ਮੈਨੂੰ ਸਮਝਾਇਆ ਕਿ ਇਨ੍ਹਾਂ ਚੀਜ਼ਾਂ ਦਾ ਕੀ ਅਰਬ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੇ ਨੇੜੇ ਤੇੜੇ ਖਲੋਤੇ ਸਨ ਮੈਂ ਉਨ੍ਹਾਂ ਵਿੱਚੋਂ ਇੱਕ ਜਣੇ ਕੋਲ ਗਿਆ ਅਤੇ ਉਹ ਨੂੰ ਇਨ੍ਹਾਂ ਸਾਰੀਆਂ ਗੱਲਾਂ ਦੀ ਅਸਲੀਅਤ ਪੁੱਛੀ। ਉਸ ਨੇ ਮੈਨੂੰ ਦੱਸਿਆ ਅਤੇ ਇਨ੍ਹਾਂ ਗੱਲਾਂ ਦਾ ਅਰਥ ਮੈਨੂੰ ਸਮਝਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜੇ ਨੇੜੇ ਖੜ੍ਹੇ ਸਨ ਮੈਂ ਉਹਨਾਂ ਵਿੱਚੋਂ ਇੱਕ ਜਣੇ ਕੋਲ ਗਿਆ ਅਤੇ ਉਹ ਨੂੰ ਇਹਨਾਂ ਸਾਰੀਆਂ ਗੱਲਾਂ ਦੀ ਅਸਲੀਅਤ ਪੁੱਛੀ। ਉਸ ਨੇ ਮੈਨੂੰ ਦੱਸਿਆ ਅਤੇ ਇਹਨਾਂ ਗੱਲਾਂ ਦਾ ਅਰਥ ਮੈਨੂੰ ਸਮਝਾਇਆ।