Daniel 7:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਖਿਆ, ‘ਚਾਰ ਵੱਡੇ ਜਾਨਵਰ ਚਾਰ ਰਾਜ ਹਨ। ਇਹ ਚਾਰੇ ਰਾਜ ਧਰਤੀ ਵਿੱਚੋਂ ਨਿਕਲਣਗੇ। ਪਰ ਪਰਮੇਸ਼ੁਰ ਦੇ ਖਾਸ ਬੰਦੇ ਰਾਜ ਹਾਸਿਲ ਕਰਨਗੇ। ਅਤੇ ਉਨ੍ਹਾਂ ਕੋਲ ਸਦਾ ਸਦਾ ਲਈ ਰਾਜ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਚਾਰ ਵੱਡੇ ਦਰਿੰਦੇ ਚਾਰ ਰਾਜੇ ਹਨ ਜੋ ਧਰਤੀ ਉੱਤੇ ਉੱਠਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਚਾਰ ਵੱਡੇ ਦਰਿੰਦੇ ਚਾਰ ਰਾਜੇ ਹਨ ਜੋ ਧਰਤੀ ਉੱਤੇ ਉੱਠਣਗੇ।