Daniel 7:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਨੀਏਲ ਨੇ ਆਖਿਆ, “ਮੈਂ ਰਾਤ ਵੇਲੇ ਆਪਣਾ ਦਰਸ਼ਨ ਦੇਖਿਆ। ਦਰਸ਼ਨ ਵਿੱਚ ਚਹੁਂਆਂ ਪਾਸਿਓ ਹਵਾ ਵਗ ਰਹੀ ਸੀ, ਉਨ੍ਹਾਂ ਹਵਾਵਾਂ ਨੇ ਮਹਾਨ ਸਮੁੰਦਰ ਨੂੰ ਅਸ਼ਾਂਤ ਕਰ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਦਾਨੀਏਲ ਨੇ ਆਖਿਆ ਭਈ ਰਾਤ ਨੂੰ ਮੈਂ ਇੱਕ ਦਰਿਸ਼ਟ ਡਿੱਠੀ ਅਤੇ ਕੀ ਵੇਖਦਾਂ ਹਾਂ ਜੋ ਅਕਾਸ਼ ਦੀਆਂ ਚਾਰੇ ਪੌਣਾਂ ਵੱਡੇ ਸਮੁੰਦਰ ਉੱਤੇ ਜ਼ੋਰ ਨਾਲ ਵਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਨੀਏਲ ਨੇ ਆਖਿਆ ਕਿ ਰਾਤ ਨੂੰ ਮੈਂ ਇੱਕ ਦਰਸ਼ਣ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਅਕਾਸ਼ ਦੀਆਂ ਚਾਰੇ ਪੌਣਾਂ ਵੱਡੇ ਸਮੁੰਦਰ ਉੱਤੇ ਜ਼ੋਰ ਨਾਲ ਵਗੀਆਂ