Daniel 7:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਮੈਂ ਦੇਖ ਰਿਹਾ ਸੀ, ਇਸ ਛੋਟੇ ਸਿੰਗ ਨੇ ਪਰਮੇਸ਼ੁਰ ਦੇ ਖਾਸ ਲੋਕਾਂ ਉੱਤੇ ਹਮਲਾ ਕਰਨ ਅਤੇ ਉਨ੍ਹਾਂ ਦੇ ਖਿਲਾਫ਼ ਜੰਗ ਕਰਨੀ ਸ਼ੁਰੂ ਕਰ ਦਿੱਤੀ। ਅਤੇ ਉਹ ਸਿੰਗ ਉਨ੍ਹਾਂ ਨੂੰ ਮਾਰ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਡਿੱਠਾ ਕਿ ਉਹੋ ਸਿੰਙ ਸੰਤਾਂ ਨਾਲ ਲੜਦਾ ਸੀ ਅਤੇ ਉਨ੍ਹਾਂ ਉੱਤੇ ਜ਼ੋਰ ਪਾ ਲੈਂਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਦੇਖਿਆ ਕਿ ਉਹੋ ਸਿੰਙ ਸੰਤਾਂ ਨਾਲ ਲੜਦਾ ਸੀ ਅਤੇ ਉਹਨਾਂ ਉੱਤੇ ਜਿੱਤ ਪਾ ਲੈਂਦਾ ਸੀ।