Daniel 7:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਛੋਟਾ ਸਿੰਗ ਉਦੋਂ ਤੱਕ ਪਰਮੇਸ਼ੁਰ ਦੇ ਲੋਕਾਂ ਨੂੰ ਮਾਰਦਾ ਰਿਹਾ ਜਦੋਂ ਤੱਕ ਕਿ ਪ੍ਰਾਚੀਨ ਪਾਤਸ਼ਾਹ ਆ ਨਹੀਂ ਗਿਆ ਅਤੇ ਉਸ ਦੇ ਬਾਰੇ ਨਿਆਂ ਨਹੀਂ ਕੀਤਾ। ਪ੍ਰਾਚੀਨ ਪਾਤਸ਼ਾਹ ਨੇ ਉਸ ਛੋਟੇ ਸਿੰਗ ਬਾਰੇ ਨਿਆਂੇ ਦਾ ਐਲਾਨ ਕਰ ਦਿੱਤਾ। ਇਸ ਨਿਆਂੇ ਨਾਲ ਪਰਮੇਸ਼ੁਰ ਦੇ ਖਾਸ ਲੋਕਾਂ ਨੂੰ ਸਹਾਇਤਾ ਮਿਲੀ ਅਤੇ ਉਨ੍ਹਾਂ ਨੂੰ ਰਾਜ ਮਿਲ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੀਕ ਅੱਤ ਪਰਾਚੀਨ ਨਾ ਆਇਆ ਅਤੇ ਅੱਤ ਮਹਾਨ ਦੇ ਸੰਤਾਂ ਦਾ ਨਿਆਉਂ ਨਾ ਦਿੱਤਾ ਗਿਆ ਅਤੇ ਵੇਲਾ ਨਾ ਆ ਪੁੱਜਾ ਕਿ ਸੰਤ ਰਾਜ ਵਾਲੇ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੱਕ ਅੱਤ ਪ੍ਰਾਚੀਨ ਨਾ ਆਇਆ ਅਤੇ ਅੱਤ ਮਹਾਨ ਦੇ ਸੰਤਾਂ ਦਾ ਨਿਆਂ ਨਾ ਦਿੱਤਾ ਗਿਆ ਅਤੇ ਵੇਲਾ ਨਾ ਆ ਪਹੁੰਚਿਆ ਕਿ ਸੰਤ ਰਾਜ ਵਾਲੇ ਹੋਣ।