Daniel 7:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਤੇ ਉਸ ਨੇ ਮੈਨੂੰ ਇਹ ਸਮਝਾਇਆ: ’ਚੌਬਾ ਜਾਨਵਰ ਉਹ ਚੌਬਾ ਰਾਜ ਹੈ ਜਿਹੜਾ ਧਰਤੀ ਉੱਤੇ ਆਵੇਗਾ। ਇਹ ਹੋਰ ਸਾਰੇ ਰਾਜਾਂ ਨਾਲੋਂ ਵੱਖਰਾ ਹੋਵੇਗਾ। ਚੌਬਾ ਰਾਜ ਧਰਤੀ ਉਤ੍ਤਲੇ ਸਾਰੇ ਲੋਕਾਂ ਨੂੰ ਤਬਾਹ ਕਰ ਦੇਵੇਗਾ। ਇਹ ਧਰਤੀ ਉਤ੍ਤਲੀਆਂ ਸਾਰੀਆਂ ਕੌਮਾਂ ਨੂੰ ਲਿਤਾੜ ਦੇਵੇਗਾ ਅਤੇ ਕੁਚਲ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਇਉਂ ਬੋਲਿਆ ਕਿ ਚੌਥਾ ਦਰਿੰਦਾ ਚੌਥਾ ਰਾਜਾ ਹੈ ਜੋ ਧਰਤੀ ਵਿੱਚ ਹੋਵੇਗਾ। ਉਹ ਸਭਨਾਂ ਰਾਜਾਂ ਨਾਲੋਂ ਵੱਖਰਾ ਹੋਵੇਗਾ ਅਤੇ ਸਾਰੀ ਪਿਰਥਵੀ ਨੂੰ ਨਿਗਲ ਜਾਏਗਾ ਅਤੇ ਉਹ ਨੂੰ ਲਿਤਾੜੇਗਾ ਅਤੇ ਉਹ ਨੂੰ ਟੋਟੇ ਟੋਟੇ ਕਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇਉਂ ਬੋਲਿਆ ਕਿ ਚੌਥਾ ਦਰਿੰਦਾ ਚੌਥਾ ਰਾਜਾ ਹੈ ਜੋ ਧਰਤੀ ਵਿੱਚ ਹੋਵੇਗਾ। ਉਹ ਸਭਨਾਂ ਰਾਜਾਂ ਨਾਲੋਂ ਵੱਖਰਾ ਹੋਵੇਗਾ ਅਤੇ ਸਾਰੀ ਪ੍ਰਿਥਵੀ ਨੂੰ ਨਿਗਲ ਜਾਵੇਗਾ ਅਤੇ ਉਹ ਨੂੰ ਲਤਾੜੇਗਾ ਅਤੇ ਉਹ ਨੂੰ ਟੋਟੇ-ਟੋਟੇ ਕਰੇਗਾ।