Daniel 7:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਸ ਸਿੰਗ ਉਹ ਦਸ ਰਾਜੇ ਹਨ ਜਿਹੜੇ ਇਸ ਚੌਬੇ ਰਾਜ ਵਿੱਚੋਂ ਆਉਣਗੇ। ਜਦੋਂ ਇਹ ਦਸ ਰਾਜੇ ਚੱਲੇ ਜਾਣਗੇ ਤਾਂ ਇੱਕ ਹੋਰ ਰਾਜਾ ਆਵੇਗਾ। ਉਹ ਉਨ੍ਹਾਂ ਰਾਜਿਆਂ ਨਾਲੋਂ ਵੱਖਰਾ ਹੋਵੇਗਾ ਜਿਨ੍ਹਾਂ ਨੇ ਉਸਤੋਂ ਪਹਿਲਾਂ ਹਕੂਮਤ ਕੀਤੀ ਸੀ। ਉਹ ਹੋਰਨਾਂ ਰਾਜਿਆਂ ਵਿੱਚੋਂ ਤਿੰਨਾਂ ਨੂੰ ਹਰਾ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਦਸ ਸਿੰਙ ਜੋ ਹਨ ਸੋ ਦਸ ਰਾਜੇ ਹਨ ਜੋ ਉਸ ਦੇ ਵਿੱਚ ਉੱਠਣਗੇ ਅਤੇ ਉਨ੍ਹਾਂ ਦੇ ਪਿੱਛੋਂ ਇੱਕ ਹੋਰ ਉੱਠੇਗਾ ਅਤੇ ਉਹ ਪਹਿਲਿਆਂ ਨਾਲੋਂ ਵੱਖਰਾ ਹੋਵੇਗਾ। ਉਹ ਤਿੰਨਾਂ ਰਾਜਿਆਂ ਉੱਤੇ ਜ਼ੋਰ ਪਾ ਲਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਸ ਸਿੰਙ ਜੋ ਹਨ ਸੋ ਦਸ ਰਾਜੇ ਹਨ ਜੋ ਉਸ ਰਾਜ ਦੇ ਵਿੱਚ ਉੱਠਣਗੇ ਅਤੇ ਉਹਨਾਂ ਦੇ ਪਿੱਛੋਂ ਇੱਕ ਹੋਰ ਉੱਠੇਗਾ ਅਤੇ ਉਹ ਪਹਿਲਿਆਂ ਨਾਲੋਂ ਵੱਖਰਾ ਹੋਵੇਗਾ। ਉਹ ਤਿੰਨਾਂ ਰਾਜਿਆਂ ਉੱਤੇ ਜਿੱਤ ਪਾ ਲਵੇਗਾ।