Daniel 7:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਪਰ ਕਚਿਹਰੀ ਫ਼ੈਸਲਾ ਕਰੇਗੀ ਕਿ ਕੀ ਵਾਪਰਨਾ ਚਾਹੀਦਾ ਹੈ। ਅਤੇ ਉਸ ਰਾਜੇ ਦੀ ਸ਼ਕਤੀ ਨੂੰ ਖੋਹ ਲਿਆ ਜਾਵੇਗਾ। ਉਸਦਾ ਰਾਜ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਨਿਆਉਂ ਸਭਾ ਬੈਠੇਗੀ ਅਤੇ ਉਹ ਉਹ ਦਾ ਰਾਜ ਉਸ ਤੋਂ ਲੈ ਲਵੇਗੀ ਇਸ ਲਈ ਜੋ ਓੜਕ ਤੀਕਰ ਉਹ ਦਾ ਨਾਸ ਅਤੇ ਨਿਸ਼ਟ ਕਰ ਸੁੱਟਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਨਿਆਂ ਸਭਾ ਬੈਠੇਗੀ ਅਤੇ ਉਸ ਦਾ ਰਾਜ ਉਸ ਤੋਂ ਲੈ ਲਵੇਗੀ ਇਸ ਲਈ ਜੋ ਅਖ਼ੀਰ ਤੱਕ ਉਸ ਦਾ ਨਾਸ ਕਰ ਸੁੱਟਣ।