Daniel 7:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਕਾਸ਼ ਹੇਠਲੀ ਰਾਜਗਦ੍ਦੀ ਅਤੇ ਅਧਿਕਾਰ ਅਤੇ ਸਾਰੇ ਰਾਜਾਂ ਦੀ ਮਹਾਨਤਾ ਅੱਤ ਮਹਾਨ ਪਰਮੇਸ਼ੁਰ ਦੇ ਪਵਿੱਤਰ ਪੁਰੱਖਾਂ ਨੂੰ ਦਿੱਤੀ ਜਾਵੇਗੀ। ਇਹ ਰਾਜ ਸਦਾ ਰਹੇਗਾ। ਅਤੇ ਹੋਰ ਸਾਰੇ ਰਾਜਾਂ ਦੇ ਲੋਕ ਉਨ੍ਹਾਂ ਦਾ ਆਦਰ ਅਤੇ ਉਨ੍ਹਾਂ ਦੀ ਸੇਵਾ ਕਰਨਗੇ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸ਼ਾਂ ਦੇ ਰਾਜਾਂ ਦਾ ਪਰਤਾਪ ਅਰ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ। ਉਹ ਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸਾਂ ਦੇ ਰਾਜਾਂ ਦਾ ਪਰਤਾਪ ਅਤੇ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਪਰਮੇਸ਼ੁਰ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ। ਉਹਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ।