Daniel 7:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਤੇ ਇਹ ਸੁਪਨੇ ਦਾ ਅੰਤ ਸੀ। ਮੈਂ, ਦਾਨੀਏਲ, ਬਹੁਤ ਭੈਭੀਤ ਸਾਂ। ਮੇਰਾ ਚਿਹਰਾ ਡਰ ਨਾਲ ਬਹੁਤ ਬਗ੍ਗਾ ਹੋ ਗਿਆ ਸੀ। ਅਤੇ ਮੈਂ ਇਹ ਗੱਲਾਂ ਆਪਣੇ ਦਿਮਾਗ਼ ਵਿੱਚ ਰੱਖ ਲਈਆਂ ਜਾਂ ਮੈਂ ਇਨ੍ਹਾਂ ਬਾਰੇ ਸੋਚਣੋ ਨਾ ਹਟ ਸੱਕਿਆ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਗੱਲ ਐਥੇ ਤੀਕ ਮੁੱਕ ਗਈ। ਮੈਂ ਜੋ ਦਾਨੀਏਲ ਹਾਂ, ਮੇਰੀਆਂ ਚਿੰਤਾਂ ਨੇ ਮੈਨੂੰ ਡਾਢਾ ਓਦਰਾ ਦਿੱਤਾ ਅਤੇ ਮੇਰੇ ਮੂੰਹ ਦਾ ਰੰਗ ਬਦਲ ਗਿਆ ਪਰ ਮੈਂ ਏਹ ਗੱਲਾਂ ਆਪਣੇ ਮਨ ਵਿੱਚ ਰੱਖੀਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਗੱਲ ਐਥੇ ਮੁੱਕ ਗਈ। ਮੈਂ ਜੋ ਦਾਨੀਏਲ ਹਾਂ, ਮੇਰੀਆਂ ਚਿੰਤਾ ਨੇ ਮੈਨੂੰ ਡਾਢਾ ਘਬਰਾ ਦਿੱਤਾ ਅਤੇ ਮੇਰੇ ਮੂੰਹ ਦਾ ਰੰਗ ਬਦਲ ਗਿਆ ਪਰ ਮੈਂ ਇਹ ਗੱਲਾਂ ਆਪਣੇ ਮਨ ਵਿੱਚ ਰੱਖੀਆਂ।