Daniel 7:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਚਾਰ ਵੱਡੇ ਜਾਨਵਰ ਦੇਖੇ, ਅਤੇ ਹਰੇਕ ਹਰ ਦੂਸਰੇ ਨਾਲੋਂ ਵੱਖਰਾ ਸੀ। ਉਹ ਚਾਰੇ ਜਾਨਵਰ ਸਮੁੰਦਰ ਵਿੱਚੋਂ ਬਾਹਰ ਆਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਮੁੰਦਰ ਵਿੱਚੋਂ ਚਾਰ ਵੱਡੇ ਵੱਡੇ ਦਰਿੰਦੇ ਜੋ ਇੱਕ ਦੂਜੇ ਨਾਲੋਂ ਵੱਖੋ ਵੱਖ ਸਨ ਨਿੱਕਲੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਮੁੰਦਰ ਵਿੱਚੋਂ ਚਾਰ ਵੱਡੇ-ਵੱਡੇ ਦਰਿੰਦੇ ਨਿੱਕਲੇ, ਜੋ ਇੱਕ ਦੂਜੇ ਨਾਲੋਂ ਵੱਖੋ-ਵੱਖ ਸਨ l