Daniel 7:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਹਿਲਾ ਜਾਨਵਰ ਸ਼ੇਰ ਵਰਗਾ ਦਿਖਾਈ ਦਿੰਦਾ ਸੀ, ਅਤੇ ਇਸਦੇ ਬਾਜ਼ ਵਾਂਗ ਖੰਭ ਸਨ। ਮੈਂ ਇਸ ਜਾਨਵਰ ਨੂੰ ਗੋਰ ਨਾਲ ਦੇਖਿਆ। ਇਸਦੇ ਖੰਭ ਇਸਤੋਂ ਪਾਟੇ ਹੋਏ ਸਨ। ਇਸ ਨੂੰ ਧਰਤੀ ਉੱਤੋਂ ਇਸ ਤਰ੍ਹਾਂ ਉੱਠਾਇਆ ਗਿਆ ਕਿ ਇਹ ਆਪਣੇ ਦੋ ਪੈਰਾਂ ਉੱਤੇ ਆਦਮੀ ਵਾਂਗ ਖੜ੍ਹਾ ਹੋ ਗਿਆ। ਅਤੇ ਇਸ ਨੂੰ ਆਦਮੀ ਦਾ ਦਿਲ (ਮਨ) ਦਿੱਤਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਹਿਲਾ ਸ਼ੇਰ ਬਬਰ ਵਰਗਾ ਸੀ ਅਤੇ ਉਕਾਬ ਜਿਹੇ ਖੰਭਾਂ ਵਾਲਾ ਸੀ ਅਰ ਮੈਂ ਵੇਖਦਾ ਰਿਹਾ ਜਦੋਂ ਤੀਕੁਰ ਉਹ ਦੇ ਖੰਭ ਨਾ ਪੁੱਟੇ ਗਏ ਅਤੇ ਉਹ ਧਰਤੀ ਉੱਤੋਂ ਚੁੱਕਿਆ ਗਿਆ ਅਤੇ ਮਨੁੱਖ ਵਾਂਙੁ ਪੈਰਾ ਦੇ ਭਾਰ ਖੜਾ ਕੀਤਾ ਗਿਆ ਅਤੇ ਮਨੁੱਖ ਦਾ ਦਿਲ ਉਸ ਨੂੰ ਦਿੱਤਾ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਿਲਾ ਸ਼ੇਰ ਬੱਬਰ ਵਰਗਾ ਸੀ ਅਤੇ ਉਕਾਬ ਜਿਹੇ ਖੰਭਾਂ ਵਾਲਾ ਸੀ ਅਤੇ ਮੈਂ ਵੇਖਦਾ ਰਿਹਾ ਜਦੋਂ ਤੱਕ ਉਹ ਦੇ ਖੰਭ ਨਾ ਪੁੱਟੇ ਗਏ ਅਤੇ ਉਹ ਧਰਤੀ ਉੱਤੋਂ ਚੁੱਕਿਆ ਗਿਆ ਅਤੇ ਮਨੁੱਖ ਵਾਂਗੂੰ ਪੈਰਾਂ ਦੇ ਭਾਰ ਖੜਾ ਕੀਤਾ ਗਿਆ ਅਤੇ ਮਨੁੱਖ ਦਾ ਦਿਲ ਉਸ ਨੂੰ ਦਿੱਤਾ ਗਿਆ