Daniel 7:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਤੇ ਫ਼ੇਰ ਮੈਂ ਓੱਥੇ ਆਪਣੇ ਸਾਹਮਣੇ ਇੱਕ ਦੂਸਰਾ ਜਾਨਵਰ ਦੇਖਿਆ। ਇਹ ਜਾਨਵਰ ਰਿੱਛ ਵਰਗਾ ਦਿਖਾਈ ਦਿੰਦਾ ਸੀ। ਇਹ ਆਪਣੇ ਇੱਕ ਪਾਸੇ ਵੱਲੋਂ ਉੱਠਿਆ ਹੋਇਆ ਸੀ ਅਤੇ ਮੈਂ ਇਸਦੇ ਮੂੰਹ ਅੰਦਰ ਦੰਦਾਂ ਵਿੱਚਕਾਰ ਤਿੰਨ ਪਸਲੀਆਂ ਵੇਖੀਆਂ। ਇਸ ਨੂੰ ਆਖਿਆ ਗਿਆ, ‘ਉੱਠ ਅਤੇ ਕਾਫ਼ੀ ਸਾਰਾ ਮਾਸ ਖਾ ਜਾ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫੇਰ ਕੀ ਵੇਖਦਾ ਹਾਂ ਦੂਜਾ ਦਰਿੰਦਾ ਰਿੱਛ ਵਰਗਾ ਸੀ । ਉਹ ਇੱਕ ਪਾਸੇ ਵੱਲ ਖਲੋ ਗਿਆ ਅਤੇ ਉਹ ਦੇ ਮੂੰਹ ਵਿੱਚ ਉਹ ਦਿਆਂ ਦੰਦਾਂ ਦੇ ਵਿਚਕਾਰ ਤਿੰਨ ਪਸਲੀਆਂ ਸਨ। ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉੱਠ ਅਰ ਢੇਰ ਸਾਰਾ ਮਾਸ ਖਾਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਫਿਰ ਕੀ ਵੇਖਦਾ ਹਾਂ ਜੋ ਦੂਜਾ ਦਰਿੰਦਾ ਰਿੱਛ ਵਰਗਾ ਸੀ। ਉਹ ਇੱਕ ਪਾਸੇ ਵੱਲ ਖੜਾ ਹੋ ਗਿਆ ਅਤੇ ਉਹ ਦੇ ਮੂੰਹ ਵਿੱਚ ਉਹ ਦੇ ਦੰਦਾਂ ਦੇ ਵਿਚਕਾਰ ਤਿੰਨ ਪਸਲੀਆਂ ਸਨ। ਉਹਨਾਂ ਨੇ ਉਸ ਨੂੰ ਆਖਿਆ ਕਿ ਉੱਠ ਅਤੇ ਢੇਰ ਸਾਰਾ ਮਾਸ ਖਾਹ!