Daniel 7:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਮਗਰੋਂ, ਮੈਂ ਦੇਖਿਆ ਅਤੇ ਓੱਥੇ ਮੇਰੇ ਸਾਹਮਣੇ ਇੱਕ ਹੋਰ ਜਾਨਵਰ ਸੀ। ਇਹ ਜਾਨਵਰ ਚੀਤੇ ਵਰਗਾ ਦਿਖਾਈ ਦਿੰਦਾ ਸੀ। ਅਤੇ ਚੀਤੇ ਦੀ ਪਿੱਠ ਉੱਤੇ ਚਾਰ ਖੰਭ ਸਨ। ਖੰਭ ਕਿਸੇ ਪੰਛੀ ਦੇ ਖੰਭਾਂ ਵਾਂਗ ਨਜ਼ਰ ਆਉਦੇ ਸਨ। ਇਸ ਜਾਨਵਰ ਦੇ ਚਾਰ ਸਿਰ ਸਨ। ਇਸ ਨੂੰ ਹਕੂਮਤ ਕਰਨ ਦਾ ਅਧਿਕਾਰ ਮਿਲਿਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਪਿੱਛੋਂ ਮੈਂ ਡਿੱਠਾ ਅਤੇ ਕੀ ਵੇਖਦਾ ਹਾਂ ਕਿ ਇੱਕ ਹੋਰ ਦਰਿੰਦਾ ਚਿੱਤਰੇ ਵਰਗਾ ਉੱਠਿਆ ਜਿਹ ਦੀ ਕੰਡ ਉੱਤੇ ਪੰਛੀ ਜਿਹੇ ਚਾਰ ਖੰਭ ਸਨ ਅਤੇ ਉਸ ਦਰਿੰਦੇ ਦੇ ਚਾਰ ਸਿਰ ਸਨ ਅਤੇ ਉਹ ਨੂੰ ਰਾਜ ਦਿੱਤਾ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਪਿਛੋਂ ਮੈਂ ਡਿੱਠਾ ਅਤੇ ਕੀ ਵੇਖਦਾ ਹਾਂ ਕਿ ਇੱਕ ਹੋਰ ਦਰਿੰਦਾ ਚੀਤੇ ਵਰਗਾ ਉੱਠਿਆ ਜਿਸ ਉੱਤੇ ਪੰਛੀ ਜਿਹੇ ਚਾਰ ਖੰਭ ਸਨ ਅਤੇ ਉਸ ਦਰਿੰਦੇ ਦੇ ਚਾਰ ਸਿਰ ਸਨ ਅਤੇ ਉਹ ਨੂੰ ਰਾਜ ਦਿੱਤਾ ਗਿਆ।