Daniel 7:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਦੇਖ ਰਿਹਾ ਸਾਂ ਜਦੋਂ ਮੈਂ ਰੱਖੇ ਜਾ ਰਹੇ ਸਨ ਤਖਤ ਆਪਣੀਆਂ ਥਾਵਾਂ ਉੱਤੇ। ਅਤੇ ਪ੍ਰਾਚੀਨ ਪਤਸ਼ਾਹ ਬੈਠਾ ਸੀ ਆਪਣੇ ਤਖਤ ਉੱਤੇ ਉਸ ਦੇ ਬਸਤਰ ਬਰਫ਼ ਜਿੰਨੇ ਸਫ਼ੇਦ ਸਨ। ਸਿਰ ਦੇ ਵਾਲ ਓਸਦੇ ਸਨ ਸਫ਼ੇਦ ਸਨ ਇਹ ਚਿੱਟੀ ਉਨ ਜਿਹੇ। ਤਖਤ ਸੀ ਉਸਦਾ ਬਣਿਆ ਅਗਨ ਦਾ ਅਤੇ ਪਹੀਏ ਤਖਤ ਦੇ ਸਨ ਬਣੇ ਲਾਟਾਂ ਦੇ।
Punjabi Bible 2016 - ਪਵਿੱਤਰ ਬਾਈਬਲ O.V.
ਮੈ ਐਥੋਂ ਤੀਕ ਵੇਖਦਾ ਰਿਹਾ ਕਿ ਸਿੰਘਾਸਣ ਰੱਖੇ ਗਏ, ਅਤੇ ਅੱਤ ਪਰਾਚੀਨ ਬੈਠ ਗਿਆ। ਉਹ ਦਾ ਬਸਤ੍ਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ ਉੱਨ ਵਾਂਗਰ ਸੁਥਰੇ, ਉਹ ਦਾ ਸਿੰਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਸ ਦੇ ਪਹੀਏ ਬਲਦੀ ਅੱਗ ਵਰਗੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਐਥੋਂ ਤੱਕ ਵੇਖਦਾ ਰਿਹਾ ਕਿ, ਸਿੰਘਾਸਣ ਰੱਖੇ ਗਏ, ਅਤੇ ਅੱਤ ਪ੍ਰਾਚੀਨ ਬੈਠ ਗਿਆ। ਉਹ ਦਾ ਬਸਤਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ਼ ਉੱਨ ਵਾਂਗਰ ਸੁਥਰੇ, ਉਹ ਦਾ ਸਿੰਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਹ ਦੇ ਪਹੀਏ ਬਲਦੀ ਅੱਗ ਵਰਗੇ ਸਨ।