Daniel 8:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੇਲਸ਼ੱਸਰ ਦੇ ਰਾਜ ਦੇ ਤੀਜੇ ਵਰ੍ਹੇ ਦੌਰਾਨ, ਮੈਂ ਇਹ ਦਰਸ਼ਨ ਦੇਖਿਆ। ਇਹ ਉਸ ਸੁਪਨੇ ਤੋਂ ਮਗਰੋਂ ਸੀ ਜੋ ਮੈਨੂੰ ਸ਼ੁਰੂਆਤ ਵਿੱਚ ਪ੍ਰਗਟਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਬੇਲਸ਼ੱਸਰ ਪਾਤਸ਼ਾਹ ਦੇ ਰਾਜ ਦੇ ਤੀਜੇ ਵਰ੍ਹੇ ਵਿੱਚ ਮੈਨੂੰ, ਹਾਂ, ਮੈਂ ਦਾਨੀਏਲ ਨੂੰ ਜਿਹੜਾ ਪਹਿਲਾ ਦਰਸ਼ਣ ਵੇਖਿਆ ਸੀ ਉਹ ਦੇ ਪਿੱਛੋਂ ਇੱਕ ਹੋਰ ਦਰਸ਼ਣ ਵੇਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੇਲਸ਼ੱਸਰ ਰਾਜਾ ਦੇ ਰਾਜ ਦੇ ਤੀਜੇ ਸਾਲ ਵਿੱਚ ਮੈਨੂੰ, ਹਾਂ, ਮੈਂ ਦਾਨੀਏਲ ਨੇ ਜਿਹੜਾ ਪਹਿਲਾਂ ਦਰਸ਼ਣ ਵੇਖਿਆ ਸੀ ਉਹ ਦੇ ਪਿੱਛੋਂ ਇੱਕ ਹੋਰ ਦਰਸ਼ਣ ਵੇਖਿਆ।