Daniel 8:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਛੋਟਾ ਸਿੰਗ ਬਹੁਤ ਵੱਡਾ ਹੋ ਗਿਆ। ਇਹ ਓਨਾ ਚਿਰ ਵੱਧਦਾ ਰਿਹਾ ਜਦੋਂ ਤੀਕ ਕਿ ਉਹ ਅਕਾਸ਼ ਤੱਕ ਨਹੀਂ ਪਹੁੰਚ ਗਿਆ। ਛੋਟੇ ਸਿੰਗ ਨੇ ਕੁਝ ਇੱਕ ਤਾਰਿਆਂ ਨੂੰ ਵੀ ਧਰਤੀ ਉੱਤੇ ਡੇਗ ਦਿੱਤਾ। ਅਤੇ ਇਸਨੇ ਇਨ੍ਹਾਂ ਸਾਰਿਆਂ ਤਾਰਿਆਂ ਨੂੰ ਕੁਚਲ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਵਧ ਕੇ ਅਕਾਸ਼ ਦੀ ਸੈਨਾ ਤੀਕ ਪੁੱਜ ਪਿਆ ਅਰ ਉਹ ਸੈਨਾ ਵਿੱਚੋਂ ਤਾਰਿਆਂ ਵਿੱਚੋਂ ਕਈਆਂ ਨੂੰ ਧਰਤੀ ਉੱਤੇ ਡੇਗ ਦਿੱਤਾ ਅਰ ਉਨ੍ਹਾਂ ਨੂੰ ਛਿਤਾੜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਅਕਾਸ਼ ਦੀ ਸੈਨਾਂ ਤੱਕ ਵੱਧ ਗਿਆ ਅਤੇ ਉਸ ਸੈਨਾਂ ਵਿੱਚੋਂ ਅਤੇ ਤਾਰਿਆਂ ਵਿੱਚੋਂ ਕਈਆਂ ਨੂੰ ਧਰਤੀ ਉੱਤੇ ਗਿਰਾ ਦਿੱਤਾ ਅਤੇ ਉਹਨਾਂ ਨੂੰ ਕੁਚਲ ਦਿੱਤਾ।