Daniel 8:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰੋਜ਼ਾਨਾ ਚੜ੍ਹਾਵਿਆਂ ਤੋਂ ਇਲਾਵਾ ਉਸ ਨੂੰ ਮੇਜ਼ਬਾਨ ਦਿੱਤਾ ਗਿਆ ਸੀ। ਅਤੇ ਛੋਟੇ ਸਿੰਗ ਨੇ ਪਾਪ ਕੀਤੇ ਅਤੇ ਰੋਜ਼ਾਨਾ ਬਲੀਆਂ ਨੂੰ ਰੋਕ ਦਿੱਤਾ। ਉਸ ਨੇ ਨੇਕੀ ਨੂੰ ਧਰਤੀ ਉੱਤੇ ਡੇਗ ਦਿੱਤਾ। ਛੋਟੇ ਸਿੰਗ ਨੇ ਇਹ ਗੱਲਾਂ ਕੀਤੀਆਂ ਅਤੇ ਇਹ ਬਹੁਤ ਕਾਮਯਾਬ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਸੈਨਾ ਸਦਾ ਦੀ ਹੋਮ ਦੀ ਭੇਟ ਨਾਲ ਅਪਰਾਧ ਕਰਨ ਕਰਕੇ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਸਚਿਆਈ ਨੂੰ ਧਰਤੀ ਉੱਤੇ ਸੁੱਟਿਆ। ਉਹ ਇਹ ਕਰਦਾ ਅਤੇ ਭਾਗਵਾਨ ਹੁੰਦਾ ਰਿਹਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਸੈਨਾਂ ਸਦਾ ਦੀ ਹੋਮ ਦੀ ਭੇਂਟ ਨਾਲ ਅਪਰਾਧ ਕਰਨ ਕਰਕੇ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਸਚਿਆਈ ਨੂੰ ਧਰਤੀ ਉੱਤੇ ਸੁੱਟਿਆ। ਉਹ ਇਹ ਕਰਦਾ ਅਤੇ ਸਫ਼ਲ ਹੁੰਦਾ ਰਿਹਾ।