Daniel 8:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਸਰੇ ਪਵਿੱਤਰ ਪੁਰੱਖ ਨੇ ਆਖਿਆ, “ਇਹ 2,300 ਦਿਨਾਂ ਅਤੇ ਸਵੇਰਿਆਂ ਲਈ ਵਾਪਰੇਗਾ। ਫ਼ੇਰ ਪਵਿੱਤਰ ਸਥਾਨ ਦਾ ਪੁਨਰ-ਨਿਰਮਾਣ ਕੀਤਾ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਮੈਨੂੰ ਆਖਿਆ ਕਿ ਦੋ ਹਜ਼ਾਰ ਤਿੰਨ ਸੌ ਸੰਝ ਅਰ ਸਵੇਰ ਤੋੜੀ ਹੈ ਫੇਰ ਪਵਿੱਤ੍ਰ ਥਾਂ ਸੁੱਚਾ ਬਣਾਇਆ ਜਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮੈਨੂੰ ਆਖਿਆ ਕਿ ਦੋ ਹਜ਼ਾਰ ਤਿੰਨ ਸੌ ਸ਼ਾਮ ਅਤੇ ਸਵੇਰ ਤੱਕ ਹੈ ਫਿਰ ਪਵਿੱਤਰ ਸਥਾਨ ਸ਼ੁੱਧ ਕੀਤਾ ਜਾਵੇਗਾ।