Daniel 8:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ, ਦਾਨੀਏਲ ਨੇ, ਇਹ ਦਰਸ਼ਨ ਦੇਖਿਆ। ਅਤੇ ਮੈਂ ਇਹ ਜਾਨਣ ਦੀ ਕੋਸ਼ਿਸ਼ ਕੀਤੀ ਕਿ ਇਸਦਾ ਕੀ ਅਰਬ ਹੈ। ਜਦੋਂ ਮੈਂ ਦਰਸ਼ਨ ਬਾਰੇ ਸੋਚ ਰਿਹਾ ਸੀ ਤਾਂ ਆਦਮੀ ਵਾਂਗ ਨਜ਼ਰ ਆਉਂਦੀ ਕੋਈ ਚੀਜ਼ ਅਚਾਨਕ ਮੇਰੇ ਸਾਹਮਣੇ ਆ ਖਲੋਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਕਿ ਜਦ ਮੈਂ ਦਾਨੀਏਲ ਨੇ ਇਹ ਦਰਸ਼ਣ ਡਿੱਠਾ ਅਤੇ ਉਹ ਦਾ ਅਰਥ ਲੱਭਦਾ ਸਾਂ ਤਾਂ ਵੇਖੋ, ਮੇਰੇ ਸਾਹਮਣੇ ਕੋਈ ਖਲੋਤਾ ਸੀ ਜਿਹ ਦਾ ਰੂਪ ਮਨੁੱਖ ਜਿਹਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਦਾਨੀਏਲ ਨੇ ਇਹ ਦਰਸ਼ਣ ਦੇਖਿਆ ਅਤੇ ਉਹ ਦਾ ਅਰਥ ਲੱਭਦਾ ਸੀ ਤਾਂ ਵੇਖੋ, ਮੇਰੇ ਸਾਹਮਣੇ ਕੋਈ ਖੜ੍ਹਾ ਸੀ ਜਿਸ ਦਾ ਰੂਪ ਮਨੁੱਖ ਜਿਹਾ ਸੀ।