Daniel 8:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਇੱਕ ਆਦਮੀ ਦੀ ਆਵਾਜ਼ ਸੁਣੀ। ਇਹ ਆਵਾਜ਼ ਊਲਾਈ ਨਦੀ ਦੇ ਉੱਤੋਂ ਆ ਰਹੀ ਸੀ। ਆਵਾਜ਼ ਨੇ ਆਖਿਆ, “ਜਬਰਾੇਲ ਇਸ ਆਦਮੀ ਨੂੰ ਦਰਸ਼ਨ ਦਾ ਅਰਬ ਸਮਝਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਇੱਕ ਮਨੁੱਖ ਦੀ ਅਵਾਜ਼ ਸੁਣੀ ਜਿਹ ਨੇ ਊਲਾਈ ਦੇ ਵਿਚਕਾਰ ਪੁਕਾਰ ਕੇ ਆਖਿਆ ਕਿ ਜਬਰਾਏਲ, ਏਸ ਮਨੁੱਖ ਨੂੰ ਏਸ ਦਰਸ਼ਣ ਦਾ ਅਰਥ ਦੱਸ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇੱਕ ਮਨੁੱਖ ਦੀ ਅਵਾਜ਼ ਸੁਣੀ ਜਿਸ ਨੇ ਉਲਾਈ ਦੇ ਵਿਚਕਾਰ ਪੁਕਾਰ ਕੇ ਆਖਿਆ ਕਿ ਹੇ ਜ਼ਿਬਰਾਏਲ, ਇਸ ਮਨੁੱਖ ਨੂੰ ਇਸ ਦਰਸ਼ਣ ਦਾ ਅਰਥ ਦੱਸ!