Daniel 8:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਜਬਰਾੇਲ ਬੋਲ ਰਿਹਾ ਸੀ, ਮੈਂ ਧਰਤੀ ਉੱਤੇ ਡਿੱਗ ਪਿਆ ਅਤੇ ਸੌਂ ਗਿਆ। ਇਹ ਬਹੁਤ ਡੂੰਘੀ ਨੀਂਦ ਸੀ। ਫ਼ੇਰ ਜਬਰਾੇਲ ਨੇ ਮੈਨੂੰ ਛੋਹਿਆ ਅਤੇ ਚੁੱਕ ਕੇ ਆਪਣੇ ਪੈਰਾਂ ਉੱਤੇ ਖੜ੍ਹਾ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਉਹ ਮੈਨੂੰ ਆਖਦਾ ਪਿਆ ਸੀ ਤਾਂ ਮੈਂ ਮੂੰਹ ਪਰਨੇ ਵੱਡੀ ਨੀਂਦਰ ਵਿੱਚ ਧਰਤੀ ਉੱਤੇ ਪਿਆ ਸਾਂ ਤਾਂ ਉਹ ਨੇ ਮੈਨੂੰ ਛੋਹਿਆ ਅਤੇ ਸਿੱਧਾ ਕਰ ਕੇ ਖੜਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਮੈਨੂੰ ਆਖਦਾ ਪਿਆ ਸੀ ਤਾਂ ਮੈਂ ਮੂੰਹ ਦੇ ਬਲ ਵੱਡੀ ਨੀਂਦ ਵਿੱਚ ਧਰਤੀ ਉੱਤੇ ਪਿਆ ਸੀ ਤਾਂ ਉਹ ਨੇ ਮੈਨੂੰ ਛੂਹਿਆ ਅਤੇ ਸਿੱਧਾ ਕਰ ਕੇ ਖੜਾ ਕੀਤਾ।