Daniel 8:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਬਰਾੇਲ ਨੇ ਆਖਿਆ, “ਹੁਣ ਮੈਂ ਤੈਨੂੰ ਦਰਸ਼ਨ ਬਾਰੇ ਸਮਝਾਵਾਂਗਾ। ਮੈਂ ਤੈਨੂੰ ਦੱਸਾਂਗਾ ਕਿ ਕਰੋਧ ਦੇ ਅੰਤ ਦੇ ਸਮੇਂ ਵਿੱਚ ਕੀ ਵਾਪਰੇਗਾ। ਤੇਰਾ ਦਰਸ਼ਨ ਅੰਤਕਾਲ ਬਾਰੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਖਿਆ ਕਿ ਵੇਖ, ਮੈਂ ਤੈਨੂੰ ਦੱਸਦਾ ਹਾਂ ਕਿ ਕ੍ਰੋਧ ਦੇ ਛੇਕੜ ਕੀ ਹੋਵੇਗਾ ਕਿਉਂ ਜੋ ਠਹਿਰਾਏ ਹੋਏ ਸਮੇਂ ਉੱਤੇ ਉੜਕ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਆਖਿਆ, ਕ੍ਰੋਧ ਦੇ ਅੰਤ ਦੇ ਦਿਨਾਂ ਵਿੱਚ ਕੀ ਹੋਵੇਗਾ ਉਹ ਮੈਂ ਤੈਨੂੰ ਦੱਸਦਾ ਹਾਂ ਕਿਉਂ ਜੋ ਅੰਤ ਦੇ ਠਹਿਰਾਏ ਹੋਏ ਸਮੇਂ ਵਿੱਚ ਉਹ ਪੂਰਾ ਹੋ ਜਾਵੇਗਾ।