Daniel 8:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੂੰ ਦੋ ਸਿੰਗਾਂ ਵਾਲਾ ਇੱਕ ਮੇਢਾ ਦੇਖਿਆ ਸੀ। ਉਹ ਸਿੰਗ ਮਾਦੀਆ ਅਤੇ ਫ਼ਾਰਸ ਦੇ ਦੇਸ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੇਢਾ ਜਿਹ ਨੂੰ ਤੈਂ ਡਿੱਠਾ ਕਿ ਉਸ ਦੇ ਦੋ ਸਿੰਙ ਹਨ ਸੋ ਮਾਦਾ ਅਤੇ ਫਾਰਸ ਦੇ ਰਾਜੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੇਂਢਾ ਜਿਸ ਨੂੰ ਤੂੰ ਡਿੱਠਾ ਕਿ ਉਸ ਦੇ ਦੋ ਸਿੰਙ ਹਨ ਸੋ ਮਾਦਾ ਅਤੇ ਫ਼ਾਰਸ ਦੇ ਰਾਜੇ ਹਨ।