Daniel 8:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੱਕਰਾ ਯੂਨਾਨ ਦਾ ਰਾਜਾ ਹੈ। ਉਸਦੀ ਅੱਖਾਂ ਦੇ ਵਿੱਚਾਲੇ ਦਾ ਵੱਡਾ ਸਿੰਗ ਪਹਿਲਾ ਰਾਜਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਬਲਵਾਨ ਬੱਕਰਾ ਯੂਨਾਨ ਦਾ ਰਾਜਾ ਅਤੇ ਉਹ ਵੱਡਾ ਸਿੰਙ ਜੋ ਉਸ ਦੀਆਂ ਅੱਖੀਆਂ ਦੇ ਵਿਚਕਾਰ ਹੈ ਸੋ ਉਹ ਪਹਿਲਾ ਰਾਜਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਲਵਾਨ ਬੱਕਰਾ ਯੂਨਾਨ ਦਾ ਰਾਜਾ ਅਤੇ ਉਹ ਵੱਡਾ ਸਿੰਙ ਜੋ ਉਸ ਦੀਆਂ ਅੱਖੀਆਂ ਦੇ ਵਿਚਕਾਰ ਹੈ ਸੋ ਉਹ ਪਹਿਲਾਂ ਰਾਜਾ ਹੈ।