Daniel 8:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸਿੰਗ ਟੁੱਟ ਗਿਆ। ਅਤੇ ਉਸਦੀ ਬਾਵੇਂ ਚਾਰ ਸਿੰਗ ਉੱਗ ਆਏ। ਉਹ ਚਾਰ ਸਿੰਗ ਚਾਰ ਪਾਤਸ਼ਾਹੀਆਂ ਹਨ। ਉਹ ਚਾਰ ਪਾਤਸ਼ਾਹੀਆਂ ਪਹਿਲੇ ਰਾਜੇ ਦੀ ਕੌਮ ਵਿੱਚੋਂ ਆਉਣਗੀਆਂ। ਪਰ ਉਹ ਚਾਰ ਕੌਮਾਂ ਪਹਿਲੇ ਰਾਜੇ ਜਿੰਨੀਆਂ ਤਾਕਤਵਰ ਨਹੀਂ ਹੋਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਸ ਕਰਕੇ ਕਿ ਉਹ ਦੇ ਟੁੱਟਣ ਦੇ ਪਿੱਛੋਂ ਉਹ ਦੇ ਥਾਂ ਵਿੱਚ ਚਾਰ ਹੋਰ ਨਿੱਕਲੇ ਸੋ ਇਹ ਚਾਰ ਰਾਜੇ ਹਨ ਜਿਹੜੇ ਉਸ ਦੇਸ ਦੇ ਵਿਚਕਾਰ ਉੱਠਣਗੇ ਪਰ ਉਨ੍ਹਾਂ ਦਾ ਵਸ ਉਹ ਦੇ ਵਰਗਾ ਨਾ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰਕੇ ਉਹ ਦੇ ਟੁੱਟਣ ਦੇ ਪਿੱਛੋਂ ਉਹ ਦੇ ਥਾਂ ਵਿੱਚ ਚਾਰ ਹੋਰ ਨਿੱਕਲੇ ਸੋ ਇਹ ਚਾਰ ਰਾਜੇ ਹਨ ਜਿਹੜੇ ਉਸ ਦੇਸ਼ ਦੇ ਵਿਚਕਾਰ ਉੱਠਣਗੇ ਪਰ ਉਹਨਾਂ ਦਾ ਜ਼ੋਰ ਉਹ ਦੇ ਵਰਗਾ ਨਾ ਹੋਵੇਗਾ।