Daniel 8:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਉਨ੍ਹਾਂ ਪਾਤਸ਼ਾਹੀਆਂ ਦਾ ਅੰਤ ਨੇੜੇ ਆਵੇਗਾ ਓੱਥੇ ਇੱਕ ਬਹੁਤ ਬਹਾਦੁਰ ਅਤੇ ਜ਼ਾਲਮ ਰਾਜਾ ਆਵੇਗਾ। ਇਹ ਰਾਜਾ ਬਹੁਤ ਚਲਾਕ ਹੋਵੇਗਾ। ਇਹ ਉਦੋਂ ਵਾਪਰੇਗਾ ਜਦੋਂ ਓੱਥੇ ਬਹੁਤ ਪਾਪੀ ਲੋਕ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਰਾਜ ਦੇ ਛੇਕੜਲੇ ਸਮੇਂ ਜਿਸ ਵੇਲੇ ਅਪਰਾਧੀ ਲੋਕ ਕੰਢਿਆਂ ਤੀਕ ਪੁੱਜ ਪੈਣਗੇ ਤਾਂ ਇੱਕ ਕਰੜੇ ਮੂੰਹ ਅਤੇ ਭੇਤ ਦੀਆਂ ਗੱਲਾਂ ਦੇ ਬੁੱਝਣ ਵਾਲਾ ਉੱਠੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਰਾਜ ਦੇ ਅੰਤ ਦੇ ਸਮੇਂ ਵਿੱਚ ਜਿਸ ਵੇਲੇ ਅਪਰਾਧੀ ਤਾਂ ਇੱਕ ਰਾਜਾ ਕਠੋਰਤਾ ਵਾਲਾ ਮੂੰਹ ਅਤੇ ਭੇਤ ਦੀਆਂ ਗੱਲਾਂ ਬੁੱਝਣ ਵਾਲਾ ਉੱਠੇਗਾ।