Daniel 8:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਰਾਜਾ ਬਹੁਤ ਤਾਕਤਵਰ ਹੋਵੇਗਾ-ਪਰ ਪਹਿਲੇ ਰਾਜੇ ਜਿੰਨਾ ਮਜਬੂਤ ਨਹੀਂ ਹੋਵੇਗਾ। ਇਹ ਰਾਜਾ ਭਿਆਨਕ ਤਬਾਹੀ ਲਿਆਵੇਗਾ। ਉਹ ਆਪਣੇ ਹਰ ਕੰਮ ਵਿੱਚ ਸਫ਼ਲ ਹੋਵੇਗਾ। ਉਹ ਤਾਕਤਵਰ ਲੋਕਾਂ ਨੂੰ ਤਬਾਹ ਕਰ ਦੇਵੇਗਾ-ਪਰਮੇਸ਼ੁਰ ਦੇ ਖਾਸ ਬੰਦਿਆਂ ਨੂੰ ਵੀ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਵੱਡਾ ਡਾਢਾ ਹੋਵੇਗਾ ਪਰ ਉਸ ਦਾ ਜ਼ੋਰ ਉਸ ਦੇ ਬਲ ਉੱਤੇ ਨਾ ਹੋਵੇਗਾ ਅਤੇ ਉਹ ਅਚਰਜ ਡੌਲ ਨਾਲ ਮਾਰ ਸੁੱਟੇਗਾ ਅਤੇ ਭਾਗਵਾਨ ਹੋਵੇਗਾ ਅਰ ਕੰਮ ਕਰੇਗਾ ਅਤੇ ਜੋਰਾਵਰਾਂ ਨੂੰ ਅਰ ਪਵਿੱਤ੍ਰ ਲੋਕਾਂ ਨੂੰ ਨਾਸ ਕਰ ਸੁੱਟੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੀ ਸਮਰੱਥਾ ਵੱਡੀ ਹੋਵੇਗੀ ਪਰ ਉਸ ਦਾ ਜ਼ੋਰ ਉਸ ਦੇ ਬਲ ਉੱਤੇ ਨਾ ਹੋਵੇਗਾ ਅਤੇ ਉਹ ਅਚਰਜ਼ ਰੀਤੀ ਨਾਲ ਮਾਰ ਸੁੱਟੇਗਾ ਅਤੇ ਸਫ਼ਲ ਹੋਵੇਗਾ ਅਤੇ ਕੰਮ ਕਰੇਗਾ ਅਤੇ ਜ਼ੋਰਾਵਰਾਂ ਨੂੰ ਅਤੇ ਪਵਿੱਤਰ ਲੋਕਾਂ ਨੂੰ ਨਾਸ ਕਰ ਸੁੱਟੇਗਾ।