Daniel 8:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸ਼ਾਮਾਂ ਅਤੇ ਸਵੇਰਿਆਂ ਬਾਰੇ ਸੁਪਨਾ ਅਤੇ ਉਹ ਗੱਲਾਂ ਜੋ ਮੈਂ ਤੈਨੂੰ ਦੱਸੀਆਂ ਹਨ, ਸੱਚੀਆਂ ਹਨ। ਪਰ ਦਰਸ਼ਨ ਉੱਤੇ ਮੋਹਰ ਲਾ ਦੇ। ਉਹ ਗੱਲਾਂ ਲੰਮੇ ਸਮੇਂ ਤਕ ਨਹੀਂ ਵਾਪਰਨਗੀਆਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਸੰਝ ਅਤੇ ਸਵੇਰ ਦਾ ਦਰਸ਼ਣ ਜੋ ਆਖਿਆ ਗਿਆ ਹੈ ਸੋ ਸਤ ਹੈ ਪਰ ਤੂੰ ਉਹ ਦਰਸ਼ਣ ਨੂੰ ਬੰਦ ਕਰ ਛੱਡ ਕਿਉਂ ਜੋ ਇਹ ਦੇ ਵਿੱਚ ਅਜੇ ਢੇਰ ਸਾਰਾ ਚਿਰ ਪਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸ਼ਾਮ ਅਤੇ ਸਵੇਰ ਦਾ ਦਰਸ਼ਣ ਜੋ ਤੂੰ ਦੇਖਿਆ ਅਤੇ ਸੁਣਿਆ ਹੈ ਸੋ ਸੱਚ ਹੈ, ਪਰ ਤੂੰ ਉਸ ਦਰਸ਼ਣ ਨੂੰ ਬੰਦ ਕਰ ਛੱਡ ਕਿਉਂ ਜੋ ਇਹ ਦੇ ਵਿੱਚ ਪੂਰਾ ਹੋਣ ਵਿੱਚ ਬਹੁਤ ਸਮਾਂ ਬਾਕੀ ਹੈ।