Daniel 8:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉੱਪਰ ਦੇਖਿਆ, ਅਤੇ ਮੈਂ ਊਲਾਈ ਨਦੀ ਦੇ ਕੰਢੇ ਖਲੋਤੇ ਹੋਏ ਇੱਕ ਮੇਢੇ ਨੂੰ ਦੇਖਿਆ। ਮੇਢੇ ਦੇ ਦੋ ਲੰਮੇ ਸਿੰਗ ਸਨ। ਦੋਵੇਂ ਸਿੰਗ ਲੰਮੇ ਸਨ ਪਰ ਇੱਕ ਸਿੰਗ ਦੂਸਰੇ ਨਾਲੋਂ ਲਂਮੇਰਾ ਸੀ। ਲੰਮਾ ਸਿੰਗ ਪਹਿਲੇ ਸਿੰਗ ਤੋਂ ਮਗਰੋਂ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਆਪਣੀਆਂ ਅੱਖਾਂ ਚੁਕ ਕੇ ਡਿੱਠਾ ਤਾਂ ਵੇਖੋ, ਨਦੀ ਦੇ ਅੱਗੇ ਇੱਕ ਮੇਢਾ ਖਲੋਤਾ ਸੀ ਜਿਹ ਦੇ ਦੋ ਸਿੰਙ ਸਨ ਅਤੇ ਓਹ ਦੋਵੋਂ ਉੱਚੇ ਸਨ ਪਰ ਇੱਕ ਦੂਜੇ ਨਾਲੋਂ ਵੱਡਾ ਸੀ ਅਤੇ ਵੱਡਾ ਦੂਜੇ ਨਾਲੋਂ ਪਿੱਛੋਂ ਉੱਗਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਆਪਣੀਆਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਨਦੀ ਦੇ ਅੱਗੇ ਇੱਕ ਮੇਂਢਾ ਖੜ੍ਹਾ ਸੀ ਜਿਹ ਦੇ ਦੋ ਸਿੰਙ ਸਨ ਅਤੇ ਉਹ ਦੋਵੇਂ ਉੱਚੇ ਸਨ ਪਰ ਇੱਕ ਦੂਜੇ ਨਾਲੋਂ ਵੱਡਾ ਸੀ ਅਤੇ ਵੱਡਾ ਦੂਜੇ ਨਾਲੋਂ ਪਿੱਛੋਂ ਉੱਗਿਆ ਸੀ।