Daniel 8:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਮੇਢੇ ਬਾਰੇ ਸੋਚਿਆ। ਜਦੋਂ ਮੈਂ ਸੋਚ ਰਿਹਾ ਸਾਂ, ਤਾਂ ਮੈਂ ਪੱਛਮ ਵੱਲੋਂ ਆਉਂਦੇ ਇੱਕ ਬੱਕਰੇ ਨੂੰ ਦੇਖਿਆ। ਇਸ ਬੱਕਰੇ ਦੇ ਇੱਕ ਲੰਮਾ ਸਿੰਗ ਸੀ ਜਿਹੜਾ ਆਸਾਨੀ ਨਾਲ ਦੇਖਿਆ ਜਾ ਸੱਕਦਾ ਸੀ। ਇਹ ਬੱਕਰਾ ਇੰਨੀ ਤੇਜ਼ੀ ਨਾਲ ਦੌੜਦਾ ਸੀ ਕਿ ਉਸ ਦੇ ਪੈਰ ਮੁਸ਼ਕਿਲ ਨਾਲ ਧਰਤੀ ਨੂੰ ਛੂਹਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਏਸ ਚਿੰਤਾ ਵਿੱਚ ਸਾਂ ਅਤੇ ਵੇਖੋ ਇੱਕ ਬੱਕਰਾ ਲਹਿੰਦੇ ਪਾਸਿਓ ਆਣ ਕੇ ਸਾਰੀ ਧਰਤੀ ਦੇ ਉੱਤੇ ਅਜਿਹਾ ਫਿਰਿਆ ਜੋ ਧਰਤੀ ਨੂੰ ਵੀ ਨਾ ਛੋਹਿਆ ਅਤੇ ਉਸ ਬੱਕਰੇ ਦੀਆਂ ਦੋਹਾਂ ਅੱਖਾਂ ਦੇ ਵਿਚਕਾਰ ਇੱਕ ਅਚਰਜ ਸਿੰਙ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਸ ਸੋਚ ਵਿੱਚ ਸੀ ਅਤੇ ਵੇਖੋ ਇੱਕ ਬੱਕਰਾ ਪੱਛਮ ਦੇ ਵੱਲੋਂ ਆਣ ਕੇ ਸਾਰੀ ਧਰਤੀ ਦੇ ਉੱਤੇ ਅਜਿਹਾ ਫਿਰਿਆ ਜੋ ਧਰਤੀ ਉੱਤੇ ਉਸ ਦਾ ਪੈਰ ਨਾ ਛੂਹਿਆ ਅਤੇ ਉਸ ਬੱਕਰੇ ਦੀਆਂ ਦੋਹਾਂ ਅੱਖਾਂ ਦੇ ਵਿਚਕਾਰ ਇੱਕ ਅਚਰਜ਼ ਸਿੰਙ ਸੀ।