Daniel 8:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੱਕਰਾ ਦੋ ਸਿੰਗਾਂ ਵਾਲੇ ਮੇਢੇ ਕੋਲ ਆਇਆ। ਇਹ ਓਹੀ ਮੇਢਾ ਸੀ ਜਿਸ ਨੂੰ ਮੈਂ ਊਲਾਈ ਨਦੀ ਕੰਢੇ ਖਲੋਤਾ ਦੇਖਿਆ ਸੀ। ਬੱਕਰਾ ਬਹੁਤ ਕਰੋਧ ਵਿੱਚ ਸੀ ਅਤੇ ਇਹ ਮੇਢੇ ਵੱਲ ਦੌੜਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਸ ਦੁਹਾਂ ਸਿੰਙਾਂ ਵਾਲੇ ਮੇਢੇ ਦੇ ਕੋਲ ਜਿਹ ਨੂੰ ਮੈਂ ਨਦੀ ਦੇ ਸਾਹਮਣੇ ਖਲੋਤਾ ਵੇਖਿਆ ਸੀ ਆਇਆ ਅਤੇ ਆਪਣੇ ਜ਼ੋਰ ਦੇ ਗੁੱਸੇ ਨਾਲ ਉਸ ਦੇ ਉੱਤੇ ਦੌੜ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਦੋਹਾਂ ਸਿੰਗਾਂ ਵਾਲੇ ਮੇਂਢੇ ਦੇ ਕੋਲ ਜਿਹ ਨੂੰ ਮੈਂ ਨਦੀ ਦੇ ਸਾਹਮਣੇ ਖੜ੍ਹਾ ਵੇਖਿਆ ਸੀ, ਆਇਆ ਅਤੇ ਆਪਣੇ ਜ਼ੋਰ ਦੇ ਗੁੱਸੇ ਨਾਲ ਉਸ ਦੇ ਉੱਤੇ ਦੌੜ ਪਿਆ।