Daniel 9:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਗੱਲਾਂ ਰਾਜੇ ਦਾਰਾ ਮਾਦੀ ਦੇ ਰਾਜ ਦੇ ਪਹਿਲੇ ਵਰ੍ਹੇਁ ਦੌਰਾਨ ਵਾਪਰੀਆਂ। ਦਾਰਾ ਮਾਦੀ ਅਹਸ਼ਵੇਰੋਸ਼ ਨਾਮ ਦੇ ਆਦਮੀ ਦਾ ਪੁੱਤਰ ਸੀ। ਕਸਦੀਆਂ ਮੀਡੀਅਨ ਲੋਕਾਂ ਵਿੱਚੋਂ ਸੀ। ਉਹ ਬਾਬਲ ਦਾ ਰਾਜਾ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਹਸ਼ਵੇਰੋਸ਼ ਦੇ ਪੁੱਤ੍ਰ ਦਾਰਾ ਦੇ ਪਹਿਲੇ ਵਰ੍ਹੇ ਵਿੱਚ ਜੋ ਮਾਦੀ ਵੰਸ ਦਾ ਸੀ ਨਾਲੇ ਕਸਦੀਆਂ ਦੇ ਰਾਜ ਉੱਤੇ ਰਾਜਾ ਠਹਿਰਾਇਆ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਹਸ਼ਵੇਰੋਸ਼ ਦੇ ਪੁੱਤਰ ਦਾਰਾ ਦੇ ਰਾਜ ਦੇ ਪਹਿਲੇ ਸਾਲ ਵਿੱਚ ਜੋ ਮਾਦੀ ਵੰਸ਼ ਦਾ ਸੀ, ਅਤੇ ਕਸਦੀਆਂ ਦੇ ਰਾਜ ਉੱਤੇ ਰਾਜਾ ਠਹਿਰਾਇਆ ਹੋਇਆ ਸੀ।