Daniel 9:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਯਹੋਵਾਹ ਸਾਡੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਯਹੋਵਾਹ ਨੇ ਆਪਣੇ ਸੇਵਕਾਂ, ਨਬੀਆਂ ਦੀ ਵਰਤੋਂ ਕੀਤੀ, ਅਤੇ ਸਾਨੂੰ ਕਨੂੰਨ ਦਿੱਤੇ-ਪਰ ਅਸੀਂ ਉਸਦੀ ਬਿਵਸਬਾ ਦੀ ਪਾਲਨਾ ਨਹੀਂ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਬੋਲ ਨਾ ਮੰਨਿਆ ਜੋ ਉਹ ਦੇ ਕਾਨੂਨਾਂ ਉੱਤੇ ਚੱਲੀਏ ਜਿਹ ਨੂੰ ਉਸ ਨੇ ਆਪਣੇ ਸੇਵਕ ਨਬੀਆਂ ਦੇ ਰਾਹੀਂ ਸਾਡੇ ਅੱਗੇ ਰੱਖ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਕਹਿਣਾ ਨਾ ਮੰਨਿਆ ਜੋ ਉਹ ਦੇ ਕਨੂੰਨਾਂ ਉੱਤੇ ਚੱਲੀਏ ਜਿਸ ਨੂੰ ਉਸ ਨੇ ਆਪਣੇ ਸੇਵਕ ਨਬੀਆਂ ਦੇ ਰਾਹੀਂ ਸਾਡੇ ਅੱਗੇ ਰੱਖ ਦਿੱਤਾ।