Daniel 9:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਕਿਸੇ ਵੀ ਬੰਦੇ ਨੇ ਤੁਹਾਡੀ ਬਿਵਸਬਾ ਦੀ ਪਾਲਨਾ ਨਹੀਂ ਕੀਤੀ। ਉਹ ਸਾਰੇ ਹੀ ਤੁਹਾਡੇ ਵਿਰੁੱਧ ਹੋ ਗਏ ਹਨ। ਉਨ੍ਹਾਂ ਨੇ ਤੁਹਾਡਾ ਹੁਕਮ ਨਹੀਂ ਮੰਨਿਆ। ਮੂਸਾ ਦੀ ਬਿਵਸਤਾ ਵਿੱਚ ਸਰਾਪ ਅਤੇ ਇਕਰਾਰ ਲਿਖੇ ਹੋਏ ਹਨ। (ਮੂਸਾ ਪਰਮੇਸ਼ੁਰ ਦਾ ਸੇਵਕ ਸੀ।) ਉਹ ਸਰਾਪ ਅਤੇ ਇਕਰਾਰ ਬਿਵਸਬਾ ਦੀ ਪਾਲਨਾ ਨਾ ਕਰਨ ਦੀ ਸਜ਼ਾ ਬਾਰੇ ਦੱਸਦੇ ਹਨ-ਅਤੇ ਉਹ ਸਾਰੀਆਂ ਗੱਲਾਂ ਸਾਡੇ ਨਾਲ ਵਾਪਰੀਆਂ ਹਨ। ਉਹ ਗੱਲਾਂ ਸਾਡੇ ਨਾਲ ਇਸ ਲਈ ਵਾਪਰੀਆਂ ਕਿਉਂ ਕਿ ਅਸੀਂ ਯਹੋਵਾਹ ਦੇ ਖਿਲਾਫ਼ ਪਾਪ ਕੀਤੇ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਸਾਰਾ ਇਸਰਾਏਲ ਤੇਰੀ ਬਿਵਸਥਾ ਤੋਂ ਫਿਰ ਗਿਆ ਅਤੇ ਮੁੜ ਗਿਆ ਹੈ ਜੋ ਤੇਰੇ ਬੋਲ ਨਾ ਮੰਨੇ ਸੋ ਇਸ ਕਰਕੇ ਉਹ ਫਿਟਕਾਰ ਸਾਡੇ ਉੱਤੇ ਆਣ ਪਈ ਅਤੇ ਉਹ ਸੌਂਹ ਵੀ ਜੋ ਪਰਮੇਸ਼ੁਰ ਦੇ ਸੇਵਕ ਮੂਸਾ ਦੀ ਬਿਵਸਥਾ ਵਿੱਚ ਲਿਖੀ ਹੈ ਇਸ ਲਈ ਜੋ ਅਸਾਂ ਉਹ ਦਾ ਪਾਪ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਸਾਰਾ ਇਸਰਾਏਲ ਤੇਰੀ ਬਿਵਸਥਾ ਤੋਂ ਫਿਰ ਗਿਆ ਅਤੇ ਮੁੜ ਗਿਆ ਹੈ ਜੋ ਤੇਰੇ ਆਖੇ ਨੂੰ ਨਾ ਮੰਨੇ ਸੋ ਇਸ ਕਰਕੇ ਉਹ ਫਿਟਕਾਰ ਸਾਡੇ ਉੱਤੇ ਆ ਪਈ ਅਤੇ ਉਹ ਸਹੁੰ ਵੀ ਜੋ ਪਰਮੇਸ਼ੁਰ ਦੇ ਸੇਵਕ ਮੂਸਾ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ, ਇਸ ਲਈ ਜੋ ਅਸੀਂ ਉਸ ਦੇ ਵਿਰੁੱਧ ਪਾਪ ਕੀਤਾ।