Daniel 9:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰਮੇਸ਼ੁਰ ਨੇ ਉਹ ਗੱਲਾਂ ਆਖੀਆਂ ਜਿਹੜੀਆਂ ਸਾਡੇ ਨਾਲ ਅਤੇ ਸਾਡੇ ਆਗੂਆਂ ਨਾਲ ਵਾਪਰਨੀਆਂ ਸਨ-ਅਤੇ ਉਸ ਨੇ ਉਨ੍ਹਾਂ ਨੂੰ ਵਾਪਰਨ ਦਿੱਤਾ। ਉਸ ਨੇ ਸਾਡੇ ਨਾਲ ਭਿਆਨਕ ਗੱਲਾਂ ਵਾਪਰਨ ਦਿੱਤੀਆਂ, ਜਿਹੜੀਆਂ ਗੱਲਾਂ ਦੁਨੀਆਂ ਵਿੱਚ ਹੋਰ ਕਿਤੇ ਵੀ ਨਹੀਂ ਵਾਪਰੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਆਪਣੀਆਂ ਓਹ ਗੱਲਾਂ ਜੋ ਉਹ ਨੇ ਅਸਾਂ ਲੋਕਾਂ ਦੇ ਨਾਲ ਅਤੇ ਸਾਡਿਆਂ ਨਿਆਈਆਂ ਦੇ ਨਾਲ ਜਿਹੜੇ ਸਾਡਾ ਨਿਆਉਂ ਕਰਦੇ ਸਨ ਆਖੀਆਂ ਸਨ ਸੋ ਪੂਰੀਆਂ ਕੀਤੀਆਂ ਜੋ ਉਹ ਨੇ ਸਾਡੇ ਉੱਤੇ ਵੱਡੀ ਬਿਪਤਾ ਪਾਈ ਕਿਉਂ ਜੋ ਸਾਰੇ ਅਕਾਸ਼ ਹੇਠ ਅਜੇਹੀ ਗੱਲ ਨਹੀਂ ਹੋਈ ਜੇਹੀ ਯਰੂਸ਼ਲਮ ਨਾਲ ਹੋਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਆਪਣੀਆਂ ਉਹ ਗੱਲਾਂ ਜੋ ਉਸ ਨੇ ਸਾਡੇ ਲੋਕਾਂ ਦੇ ਨਾਲ ਅਤੇ ਸਾਡੇ ਨਿਆਂਈਆਂ ਦੇ ਨਾਲ ਜਿਹੜੇ ਸਾਡਾ ਨਿਆਂ ਕਰਦੇ ਸਨ ਆਖੀਆਂ ਸਨ, ਸੋ ਪੂਰੀਆਂ ਕੀਤੀਆਂ ਜੋ ਉਹ ਨੇ ਸਾਡੇ ਉੱਤੇ ਵੱਡੀ ਬਿਪਤਾ ਪਾਈ ਕਿਉਂ ਜੋ ਸਾਰੇ ਅਕਾਸ਼ ਦੇ ਹੇਠ ਅਜਿਹੀ ਗੱਲ ਨਹੀਂ ਹੋਈ ਜਿਹੀ ਯਰੂਸ਼ਲਮ ਨਾਲ ਹੋਈ ਹੈ।