Daniel 9:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਓਵੇਂ ਹੀ ਵਾਪਰਿਆ ਜਿਵੇਂ ਇਸ ਬਾਰੇ ਮੂਸਾ ਦੀ ਬਿਵਸਬਾ ਵਿੱਚ ਲਿਖਿਆ ਹੈ। ਪਰ ਅਸੀਂ ਫ਼ੇਰ ਵੀ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗੀ! ਅਸੀਂ ਫ਼ੇਰ ਵੀ ਪਾਪ ਕਰਨੋ ਨਹੀਂ ਹਟੇ। ਅਸੀਂ ਹਾਲੇ ਵੀ ਤੁਹਾਡੇ ਸੱਚ ਵੱਲ ਧਿਆਨ ਨਹੀਂ ਦਿੰਦੇ, ਯਹੋਵਾਹ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਤਰਾਂ ਮੂਸਾ ਦੀ ਬਿਵਸਥਾ ਵਿੱਚ ਲਿਖੀਆਂ ਹਨ ਉਸੇ ਤਰਾਂ ਇਸ ਸਾਰੀਆਂ ਬਿਪਤਾਂ ਸਾਡੇ ਉੱਤੇ ਆਣ ਪਈਆਂ, ਤਦ ਵੀ ਅਸਾਂ ਆਪਣੇ ਪਰਮੇਸ਼ੁਰ ਦੇ ਅੱਗੇ ਅਰਦਾਸ ਨਾ ਕੀਤੀ ਜੋ ਅਸੀਂ ਆਪਣਿਆਂ ਟੇਢਿਆਂ ਕੰਮਾਂ ਤੋਂ ਹਟੀਏ ਅਤੇ ਤੇਰੀ ਸਚਿਆਈ ਵਿੱਚ ਸੁਚੇਤ ਹੋਈਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਤਰ੍ਹਾਂ ਮੂਸਾ ਦੀ ਬਿਵਸਥਾ ਵਿੱਚ ਲਿਖੀਆਂ ਹੋਈਆਂ ਹਨ, ਉਸੇ ਤਰ੍ਹਾਂ ਇਹ ਸਾਰੀਆਂ ਬਿਪਤਾਵਾਂ ਸਾਡੇ ਉੱਤੇ ਆਣ ਪਈਆਂ, ਤਦ ਵੀ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਬੇਨਤੀ ਨਾ ਕੀਤੀ ਜੋ ਅਸੀਂ ਆਪਣਿਆਂ ਟੇਢਿਆਂ ਕੰਮਾਂ ਤੋਂ ਹਟੀਏ ਅਤੇ ਤੇਰੀ ਸਚਿਆਈ ਵਿੱਚ ਸੁਚੇਤ ਹੋਈਏ।