Daniel 9:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਸਾਡੇ ਲਈ ਭਿਆਨਕ ਗੱਲਾਂ ਤਿਆਰ ਕੀਤੀਆਂ ਸਨ-ਅਤੇ ਉਸ ਨੇ ਉਨ੍ਹਾਂ ਗੱਲਾਂ ਨੂੰ ਵਾਪਰਨ ਦਿੱਤਾ। ਯਹੋਵਾਹ ਨੇ ਅਜਿਹਾ ਇਸ ਲਈ ਕੀਤਾ ਕਿਉਂ ਕਿ ਉਹ ਆਪਣੀ ਹਰ ਗੱਲ ਵਿੱਚ ਬੇਲਾਗ ਹੈ। ਪਰ ਅਸੀਂ ਹਾਲੇ ਵੀ ਉਸਦੀ ਗੱਲ ਵੱਲ ਧਿਆਨ ਨਹੀਂ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਯਹੋਵਾਹ ਬਦੀ ਨੂੰ ਤੱਕਦਾ ਰਿਹਾ ਅਤੇ ਉਹ ਨੇ ਸਾਡੇ ਉੱਤੇ ਉਹ ਪਾ ਵੀ ਦਿੱਤੀ ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਪਣਿਆਂ ਸਭਨਾਂ ਕੰਮਾਂ ਵਿੱਚ ਜੋ ਕਰਦਾ ਹੈ ਸਤ ਹੈ, ਪਰ ਅਸਾਂ ਉਹ ਦਾ ਬੋਲ ਨਾ ਮੰਨਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਬਦੀ ਨੂੰ ਤੱਕਦਾ ਰਿਹਾ ਅਤੇ ਉਹ ਨੇ ਸਾਡੇ ਉੱਤੇ ਉਹ ਪਾ ਦਿੱਤੀ ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਪਣਿਆਂ ਸਭਨਾਂ ਕੰਮਾਂ ਵਿੱਚ ਜੋ ਕਰਦਾ ਹੈ ਸੱਚਾ ਹੈ, ਪਰ ਅਸੀਂ ਉਹ ਦਾ ਕਹਿਣਾ ਨਾ ਮੰਨਿਆ।