Daniel 9:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੁਣ, ਯਹੋਵਾਹ, ਮੇਰੀ ਪ੍ਰਾਰਥਨਾ ਸੁਣ। ਮੈਂ ਤੇਰਾ ਸੇਵਕ ਹਾਂ। ਸਹਾਇਤਾ ਲਈ ਮੇਰੀ ਪ੍ਰਾਰਥਨਾ ਨੂੰ ਸੁਣ। ਆਪਣੇ ਪਵਿੱਤਰ ਸਥਾਨ ਲਈ ਚੰਗੀਆਂ ਗੱਲਾਂ ਕਰ। ਉਹ ਇਮਾਰਤ ਤਬਾਹ ਕਰ ਦਿੱਤੀ ਗਈ ਸੀ। ਪਰ ਪ੍ਰਭੂ, ਇਹ ਚੰਗੀਆਂ ਗੱਲਾਂ ਆਪਣੇ ਖੁਦ ਦੀ ਖਾਤਰ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਹੇ ਸਾਡੇ ਪਰਮੇਸ਼ੁਰ, ਆਪਣੇ ਸੇਵਕ ਦੀ ਅਰਦਾਸ ਅਤੇ ਬੇਨਤੀ ਸੁਣ ਅਤੇ ਆਪਣੇ ਮੂੰਹ ਦੇ ਪਰਕਾਸ਼ ਨੂੰ ਪ੍ਰਭੁ ਦੇ ਲਈ ਆਪਣੇ ਪਵਿੱਤ੍ਰ ਥਾਂ ਉੱਤੇ ਜਿਹੜਾ ਉੱਜੜਿਆ ਪਿਆ ਹੈ ਚਮਕਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਹੇ ਸਾਡੇ ਪਰਮੇਸ਼ੁਰ, ਆਪਣੇ ਸੇਵਕ ਦੀ ਅਰਦਾਸ ਅਤੇ ਬੇਨਤੀ ਸੁਣ ਅਤੇ ਆਪਣੇ ਮੂੰਹ ਦੇ ਪ੍ਰਕਾਸ਼ ਨੂੰ ਪ੍ਰਭੂ ਦੇ ਲਈ ਆਪਣੇ ਪਵਿੱਤਰ ਥਾਂ ਉੱਤੇ ਜਿਹੜਾ ਉੱਜੜਿਆ ਪਿਆ ਹੈ ਚਮਕਾ।